ICBC Road Signs in Punjabi – 4 /25 2 votes, 2 avg 1103 ICBC Road Signs Punjabi - 4 Total Questions: 25 Passing Marks: 80% 1 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਬਰਫ਼ ਹਟਾਉਣ ਵਾਲਾ ਵਿਅਕਤੀ ਹੈ ਸੜਕ 'ਤੇ ਕੰਮ ਚਲ ਰਿਹਾ ਹੈ ਸੜਕ 'ਤੇ ਕੰਮ ਕਰ ਰਿਹਾ ਸਰਵੇ ਕਰੂ ਅੱਗੇ ਟ੍ਰੈਫਿਕ ਕੰਟਰੋਲ ਵਿਅਕਤੀ ਹੈ 2 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਫੁੱਟਪਾਥ ਤਿਲਕਣ ਵਾਲਾ ਹੈ ਅੱਗੇ ਰੇਲਵੇ ਕਰਾਸਿੰਗ ਹੈ ਸੜਕ ਉੱਤੇ ਪਾਣੀ ਵਹਿ ਸਕਦਾ ਹੈ ਅੱਗੇ ਉਸਾਰੀ ਜ਼ੋਨ ਹੈ 3 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਇੱਕ ਤਰਫਾ ਆਵਾਜਾਈ ਰਸਤਾ ਬੰਦ ਹੈ, ਤੀਰਾਂ 'ਤੇ ਫਲੈਸ਼ਿੰਗ ਲਾਈਟਾਂ ਦੱਸਦੀਆਂ ਹਨ ਕਿ ਤੁਹਾਨੂੰ ਕਿਹੜੀ ਦਿਸ਼ਾ ਵੱਲ ਜਾਣਾ ਹੈ ਸੱਜੀ ਲੇਨ ਬੰਦ ਹੋ ਰਹੀ ਹੈ ਤਿੱਖਾ ਖੱਬੇ ਮੁੜੋ ਅੱਗੇ 4 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸੱਜੀ ਲੇਨ ਬੰਦ ਹੋ ਰਹੀ ਹੈ ਅੱਗੇ ਤੰਗ ਪੁਲ ਹਵਾਈ ਅੱਡੇ ਲਈ ਰੂਟ ਸੜਕ ਅੱਗੇ ਤੰਗ ਹੈ 5 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਚੌਰਾਹੇ 'ਤੇ ਖੱਬੇ ਨਾ ਮੁੜੋ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਪਾਰਕ ਨਾ ਕਰੋ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਖੜ੍ਹੇ ਨਾ ਹੋਵੋ ਇਸ ਸੜਕ ਵਿੱਚ ਨਾ ਵੜੋ 6 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਟ੍ਰੈਫਿਕ ਲਾਈਟਾਂ ਹਨ। ਰਫ਼ਤਾਰ ਹੌਲੀ ਕਰੋ ਅੱਗੇ ਟ੍ਰੈਫਿਕ ਲਾਈਟਾਂ ਕੰਮ ਨਹੀਂ ਕਰ ਰਹੀਆਂ ਅੱਗੇ ਰੁਕਣ ਦਾ ਚਿਨ੍ਹ ਹੈ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ 7 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਬੰਦ ਹੈ ਇਹ ਚਿੰਨ੍ਹ ਡਰਾਈਵਰਾਂ ਨੂੰ ਦੱਸਦੇ ਹਨ ਕਿ ਉਹਨਾਂ ਨੂੰ ਕਿਹੜੀ ਦਿਸ਼ਾ ਵੱਲ ਜਾਣਾ ਚਾਹੀਦਾ ਹੈ ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ ਅੱਗੇ ਉਸਾਰੀ ਜ਼ੋਨ ਹੈ 8 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਤੁਹਾਨੂੰ ਇੱਕ ਪੂਰਨ ਸਟਾਪ 'ਤੇ ਆਉਣਾ ਚਾਹੀਦਾ ਹੈ ਅਤੇ ਸਿਰਫ ਤਾਂ ਹੀ ਚਲੇ ਜਾਣਾ ਚਾਹੀਦਾ ਹੈ ਜੇਕਰ ਇਹ ਸੁਰੱਖਿਅਤ ਹੈ ਚਿੰਨ੍ਹਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਪਾਰਕ ਨਾ ਕਰੋ ਸੰਕੇਤਾਂ ਦੇ ਵਿਚਕਾਰ ਵਾਲੇ ਖੇਤਰ ਵਿੱਚ ਨਾ ਰੁਕੋ ਇਸ ਸੜਕ ਵਿੱਚ ਨਾ ਵੜੋ 9 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਚੋਰਾਹਾ ਹੈ, ਤੀਰ ਦਰਸਾਉਂਦਾ ਹੈ ਕਿ ਕਿਹੜੀ ਦਿਸ਼ਾ ਵਾਲੀ ਟ੍ਰੈਫਿਕ ਕੋਲ ਪਹਿਲਾਂ ਜਾਣ ਦਾ ਅਧਿਕਾਰ ਹੈ ਅੱਗੇ ਲੁਕੀ ਸੜਕ ਹੈ ਅੱਗੇ ਰੇਲਵੇ ਕਰਾਸਿੰਗ ਹੈ ਅੱਗੇ ਪੁਲ ਹੈ 10 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਪੱਕੀ ਸਤ੍ਹਾ ਅੱਗੇ ਖਤਮ ਹੁੰਦੀ ਹੈ ਤੁਸੀਂ ਇੱਥੇ ਯੂ-ਟਰਨ ਲੈ ਸਕਦੇ ਹੋ ਆਉਣ ਵਾਲੇ ਟ੍ਰੈਫਿਕ ਨਾਲ ਸੜਕ ਨੂੰ ਸਾਂਝਾ ਕਰੋ ਅੱਗੇ ਕੋਈ ਨਿਕਾਸ ਨਹੀਂ ਹੈ। ਤੁਹਾਨੂੰ ਵਾਪਸ ਮੁੜਨ ਦੀ ਲੋੜ ਹੋ ਸਕਦੀ ਹੈ 11 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਪੈਦਲ ਚਾਲਕਾ ਲਈ ਰਸਤਾ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਇੱਥੇ ਸਿਰਫ਼ ਸਾਈਕਲ ਹੀ ਪਾਰਕ ਕਰ ਸਕਦੇ ਹਨ ਵੈਧ ਪਾਰਕਿੰਗ ਪਰਮਿਟ ਪ੍ਰਦਰਸ਼ਿਤ ਕਰਨ ਵਾਲੇ ਵਾਹਨਾਂ ਤੋਂ ਇਲਾਵਾ ਇੱਥੇ ਕੋਈ ਖੜ੍ਹਾ ਨਹੀਂ ਹੋ ਸਕਦਾ 12 / 25 ਇਸ ਸੜਕ ਚਿੰਨ੍ਹ ਦਾ ਮਤਲਬ ਹੈ ਤੁਸੀਂ ਯੂ-ਟਰਨ ਲੈ ਸਕਦੇ ਹੋ ਤੁਸੀਂ ਯੂ-ਟਰਨ ਨਹੀਂ ਲੈ ਸਕਦੇ ਤੁਹਾਨੂੰ ਰੁਕਣਾ ਚਾਹੀਦਾ ਹੈ ਸੱਜੇ ਮੋੜ ਦੀ ਮਨਾਹੀ ਹੈ 13 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਸੜਕ ਪੱਧਰੀ ਨਹੀਂ ਹੈ ਅੱਗੇ ਖੜੀ ਪਹਾੜੀ ਹੈ ਅੱਗੇ ਸੜਕ 'ਤੇ ਪਾਣੀ ਖੜ੍ਹਾ ਹੈ ਤੁਸੀਂ ਸਿਰਫ਼ ਸਿੱਧੇ ਜਾ ਸਕਦੇ ਹੋ 14 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਹਿਰਨ ਅੱਗੇ ਨੱਚਦੇ ਹਨ ਕੈਂਪਿੰਗ ਲਈ ਜਗ੍ਹਾ ਹੈ ਅੱਗੇ ਚਿੜੀਆਘਰ ਹੈ ਹਿਰਨ ਨਿਯਮਿਤ ਤੌਰ 'ਤੇ ਇਸ ਸੜਕ ਨੂੰ ਪਾਰ ਕਰਦੇ ਹਨ 15 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗੇ ਉਸਾਰੀ ਜ਼ੋਨ ਹੈ ਅੱਗੇ ਸਨੋਮੋਬਾਈਲ ਪਾਰਕਿੰਗ ਹੈ ਸਨੋਮੋਬਾਈਲ ਸੜਕ ਦੀ ਵਰਤੋਂ ਕਰ ਸਕਦੀ ਹੈ ਅੱਗੇ ਚੋਰਾਹਾ ਹੈ 16 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਅੱਗ ਬੁਝਾਉਣ ਵਾਲੇ ਟਰੱਕ ਨੂੰ ਜਾਣ ਦਿਓ ਤੁਹਾਨੂੰ ਸੱਜੇ ਮੁੜਨਾ ਚਾਹੀਦਾ ਹੈ ਅੱਗੇ ਵਾਹਨ ਹੌਲੀ-ਹੌਲੀ ਚੱਲ ਰਹੇ ਹਨ ਬੱਸ ਜਦੋਂ ਸਿਗਨਲ ਦੇਵੇ ਤਾਂ ਉਸਨੂੰ ਪਹਿਲਾਂ ਜਾਣ ਦਿਓ 17 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਾਈਕਲ ਇਸ ਲੇਨ ਦੀ ਵਰਤੋਂ ਨਹੀਂ ਕਰ ਸਕਦੇ ਹਨ ਅੱਗੇ ਸਾਈਕਲ ਕਰਾਸਿੰਗ ਹੈ ਅੱਗੇ ਰੁਕਣ ਦਾ ਚਿਨ੍ਹ ਹੈ ਸਾਈਕਲ ਪਾਰਕਿੰਗ ਜ਼ੋਨ 18 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ ਤੁਸੀਂ ਚੌਰਾਹੇ ਵਿੱਚ ਖੱਬੇ ਪਾਸੇ ਨਹੀਂ ਮੁੜ ਸਕਦੇ ਇੰਟਰਸੈਕਸ਼ਨ (ਚੌਰਾਹੇ) ਨੂੰ ਬਲਾਕ ਨਾ ਕਰੋ ਚੌਰਾਹੇ ਰਾਹੀਂ ਸਿੱਧੇ ਨਾ ਜਾਓ 19 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਹਮੇਸ਼ਾ ਸੱਜੇ ਰੱਖੋ ਅੱਗੇ ਸੜਕ ਬੰਦ ਹੈ ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਬਹੁ-ਲੇਨ ਸੜਕਾਂ 'ਤੇ ਧੀਮੀ ਆਵਾਜਾਈ ਨੂੰ ਸੱਜੇ ਰਹਿਣਾ ਚਾਹੀਦਾ ਹੈ 20 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਕੂਲ ਬੱਸ ਲਈ ਰੁਕਣ ਦੀ ਲੋੜ ਨਹੀਂ ਤੁਸੀਂ ਇਸ ਚਿੰਨ੍ਹ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ ਅੱਗੇ ਰੁਕਣ ਦਾ ਚਿਨ੍ਹ ਹੈ ਸਿਗਨਲ ਫਲੈਸ਼ ਹੋਣ 'ਤੇ ਸਕੂਲ ਬੱਸ ਲਈ ਰੁਕੋ 21 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਚੌਰਾਹੇ 'ਤੇ ਸੱਜੇ ਪਾਸੇ ਨਾ ਮੁੜੋ ਅੱਗੇ ਸੜਕ ਬੰਦ ਹੈ ਯੂ-ਟਰਨ ਨਾ ਲਓ ਚੌਰਾਹੇ 'ਤੇ ਖੱਬੇ ਨਾ ਮੁੜੋ 22 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਇਹ ਤਖ਼ਤੀ ਇੱਕ ਲੰਬੇ ਵਪਾਰਕ ਵਾਹਨ ਨੂੰ ਦਰਸਾਉਂਦੀ ਹੈ ਅੱਗੇ ਰੇਲਵੇ ਕਰਾਸਿੰਗ ਹੈ ਅੱਗੇ ਸੜਕ ਬੰਦ ਹੈ ਅੱਗੇ ਰੁਕਣ ਦਾ ਚਿਨ੍ਹ ਹੈ 23 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਾਈਕਲ ਪਾਰਕਿੰਗ ਇਹ ਸੜਕ ਇੱਕ ਅਧਿਕਾਰਤ ਸਾਈਕਲ ਮਾਰਗ ਹੈ ਸਾਈਕਲ ਸਵਾਰ ਇਸ ਸੜਕ ਦੀ ਵਰਤੋਂ ਨਹੀਂ ਕਰ ਸਕਦੇ ਸਨੋਮੋਬਾਈਲ ਇਸ ਸੜਕ ਦੀ ਵਰਤੋਂ ਕਰ ਸਕਦੀਆਂ ਹਨ 24 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਇਹ ਦਰਸਾਉਂਦਾ ਹੈ ਕਿ ਅੱਗੇ ਸੱਜੇ ਪਾਸਿਓਂ ਬੱਸਾਂ ਦਾ ਪ੍ਰਵੇਸ਼ ਦਵਾਰ ਹੈ ਅੱਗੇ ਸੱਜੇ ਪਾਸੇ ਫਾਇਰ ਟਰੱਕ ਦਾ ਪ੍ਰਵੇਸ਼ ਦੁਆਰ ਬੱਸਾਂ ਨੂੰ ਸੱਜੇ ਮੁੜਨਾ ਚਾਹੀਦਾ ਹੈ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ 25 / 25 ਇਸ ਸੜਕ ਚਿੰਨ੍ਹ ਦਾ ਕੀ ਅਰਥ ਹੈ? ਸਕੂਲ ਬੱਸ ਲੋਡਿੰਗ ਅਤੇ ਅਨਲੋਡਿੰਗ ਖੇਤਰ ਖੇਡਣ ਵਾਲੇ ਬੱਚੇ ਸਾਵਧਾਨ ਰਹਿਣ ਸਕੂਲ ਜ਼ੋਨ ਅੱਗੇ ਉੱਪਰ ਵਾਲਿਆਂ ਵਿਚੋਂ ਕੋਈ ਵੀ ਨਹੀਂ Your score is LinkedIn Facebook Twitter VKontakte 0% Restart quiz Please rate this quiz Send feedback ICBC Knowledge Tests in Punjabi Knowledge Test Punjabi – 1 Knowledge Test Punjabi – 2 Knowledge Test Punjabi – 3 Knowledge Test Punjabi – 4 Knowledge Test Punjabi – 5 ICBC Rules in Punjabi ICBC Road Rules in Punjabi – 1 ICBC Road Rules in Punjabi – 2 ICBC Road Rules in Punjabi – 3 ICBC Road Rules in Punjabi – 4 ICBC Road Rules in Punjabi – 5 ICBC Road Signs in Punjabi ICBC Road Signs in Punjabi – 1 ICBC Road Signs in Punjabi – 2 ICBC Road Signs in Punjabi – 3 ICBC Road Signs in Punjabi – 4 ICBC Road Signs in Punjabi – 5